ਪਟਿਆਲਾ, 25 ਦਸੰਬਰ:ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਦੋ ਅੰਨ੍ਹੇ ਇਰਾਦਾ ਕਤਲ ਕੇਸਾਂ ਨੂੰ ਹੱਲ ਕਰਨ ‘ਚ ਕਾਮਯਾਬੀ ਹਾਸਲ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਦੀ ਭਾਲ ਜਾਰੀ ਹੈ।ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਐਸ.ਐਸ.ਪੀ ਨੇ ਦੱਸਿਆ ਕਿ […]
